ਸ੍ਰੀ ਗੁਰੂ ਅਰਜਨ ਦੇਵ ਜੀ ਸ਼ਹਾਦਤ ਅਤੇ ਜੂਨ 1984 ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਸੈਨ ਫਰਾਂਸਿਸਕੋ ਵਿਚ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ
ਅੰਮ੍ਰਿਤਸਰ ਟਾਈਮਜ਼
ਸੈਨ ਫਰਾਂਸਿਸਕੋ : ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਅਤੇ ਜੂਨ 1984 ਦੇ ਸ਼ਹੀਦਾਂ ਦੀ ਯਾਦ 'ਚ ਸੈਨ ਫ੍ਰਾਂਸਿਸਕੋ ਵਿਚ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ।

ਸਿੱਖ ਭਾਈਚਾਰੇ ਵੱਲੋਂ ਇਸ ਨਗਰ ਕੀਰਤਨ ਵਿੱਚ ਭਾਰੀ ਸ਼ਮੂਲੀਅਤ ਕੀਤੀ ਗਈ। ਜੂਨ 1984 ਦਾ ਦੁਖਾਂਤ ਅੱਜ ਵੀ ਸਿੱਖ ਕੌਮ ਦੇ ਮਨਾਂ ਵਿੱਚ ਵਸਿਆ ਹੋਇਆ ਹੈ ।













Comments (0)